ਇਸ ਤਹਿਤ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਦਫ਼ਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿੱਚ ਸੇਵਾਮੁਕਤ ਰੇਲਵੇ ਕਰਮਚਾਰੀਆਂ ਅਤੇ ਪਰਿਵਾਰਕ ਪੈਨਸ਼ਨਰਾਂ ਦੇ ਡਿਜੀਟਲ ਜੀਵਨ ਪ੍ਰਮਾਣ ਪੱਤਰ ਤਿਆਰ ਕੀਤੇ ਜਾਣਗੇ।
16 ਪ੍ਰਮੁੱਖ ਸਟੇਸ਼ਨਾਂ 'ਤੇ 5 ਨਵੰਬਰ ਨੂੰ ਲੱਗਣਗੇ ਕੈਂਪ
ਇਸ ਮੁਹਿੰਮ ਅਧੀਨ 5 ਨਵੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।